08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਚੋਣ ਕਮਿਸ਼ਨ ਰਾਹੀਂ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਖੜ੍ਹੀਆਂ ਕਰੇ ਭਾਜਪਾ, ਮਮਤਾ ਬੈਨਰਜੀ ਸਰਕਾਰ ਨੂੰ ਚੁਣਨਗੇ ਪੱਛਮੀ ਬੰਗਾਲ ਦੇ ਲੋਕ - ਅਖਿਲੇਸ਼

ਲਖਨਊ, 23 ਮਾਰਚ - ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਕਹਿੰਦੇ ਹਨ, "... ਭਾਜਪਾ ਚੋਣ ਕਮਿਸ਼ਨ ਰਾਹੀਂ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਖੜ੍ਹੀਆਂ ਕਰੇ, ਪੱਛਮੀ ਬੰਗਾਲ ਦੇ ਲੋਕ ਰਾਜ ਵਿਚ ਮਮਤਾ ਬੈਨਰਜੀ ਦੀ ਸਰਕਾਰ...

ਅਜੀਤ ਡੈਸਕ 23-03-2026

 ਲਖਨਊ, 23 ਮਾਰਚ - ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਕਹਿੰਦੇ ਹਨ, "... ਭਾਜਪਾ ਚੋਣ ਕਮਿਸ਼ਨ ਰਾਹੀਂ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਖੜ੍ਹੀਆਂ ਕਰੇ, ਪੱਛਮੀ ਬੰਗਾਲ ਦੇ ਲੋਕ ਰਾਜ ਵਿਚ ਮਮਤਾ ਬੈਨਰਜੀ ਦੀ ਸਰਕਾਰ ਨੂੰ ਚੁਣਨਗੇ। ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਹਰ ਪੱਧਰ 'ਤੇ ਕੰਮ ਕੀਤਾ ਹੈ..."।

ਪਿਛਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਨੇ ਕੀਤਾ ਟਰੈਕਟਰ ਮਾਰਚ ਅਗਲੀ ਖ਼ਬਰ ਨਿਊਯਾਰਕ ਹਵਾਈ ਅੱਡੇ 'ਤੇ ਜਹਾਜ਼ ਅਤੇ ਟਰੱਕ ਦੀ ਟੱਕਰ, ਕਈ ਜ਼ਖਮੀ