10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ

ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ, ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ- ਲਾਲਜੀਤ ਭੁੱਲਰ

ਅਜੀਤ ਡੈਸਕ 23-03-2026

 ਅੰਮ੍ਰਿਤਸਰ. 22 ਮਾਰਚ-  ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਚ

 


ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ ਚਿਹਰਿਆਂ ਵਿੱਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਹਨਾਂ ਦੀ ਭਲਾਈ ਅਤੇ ਸੱਚਾਈ ਦੇ ਰਾਹ ਤੇ ਚੱਲਣ ਲਈ ਹੀ ਰਿਹਾ ਹੈ।
ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ।
ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ।
ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ

ਪਿਛਲੀ ਖ਼ਬਰ ਮੇਰੇ ਲਈ ਸਾਰਾ ਪੰਜਾਬ ਮੋੇਰਾ ਪਰਿਵਾਰ, ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ... ਅਗਲੀ ਖ਼ਬਰ ਨਵ-ਵਿਆਹੁਤਾ ਵਲੋਂ ਖੁਦਕਸ਼ੀ, ਪਤੀ ਤੇ ਸੱਸ ਖਿਲਾਫ ਮਾਮਲਾ ਦਰਜ