10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਪੰਜਾਬੀਆਂ ਤੇ ਕਾਂਗਰਸ ਦੀ ਜਿੱਤ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 23 ਮਾਰਚ- ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਲਾਲਜੀਤ ਭੁੱਲਰ...

ਅਜੀਤ ਡੈਸਕ 23-03-2026

ਚੰਡੀਗੜ੍ਹ, 23 ਮਾਰਚ- ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਪੰਜਾਬੀਆਂ ਤੇ ਕਾਂਗਰਸੀਆਂ ਦੀ ਜਿੱਤ ਹੈ।'ਆਪ' ਨੂੰ ਆਪਣੇ ਉੱਚੇ ਘੋੜੇ ਤੋਂ ਹੇਠਾਂ ਉਤਰਨ ਅਤੇ ਆਪਣੇ ਹੀ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਫਿਰ ਵੀ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ ਪਰ ਅਸੀਂ ਆਪਣੀ ਚੌਕਸੀ ਨੂੰ ਢਿੱਲਾ ਨਹੀਂ ਪੈਣ ਦੇਵਾਂਗੇ।

ਪਿਛਲੀ ਖ਼ਬਰ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਥਾਣੇ ਦੇ ਗੇਟ ਕੀਤੇ ਬੰਦ ਅਗਲੀ ਖ਼ਬਰ ਹਰਸਿਮਰਤ ਬਾਦਲ ਵਲੋਂ ਜਾਂਚ ਸੀਬੀਆਈ ਨੂੰ ਸੌਂਪਣ ਲਈ ਲਿਖੀ ਚਿੱਠੀ ਮਗਰੋਂ ਹੀ ਹੋਈ ਭੁੱਲਰ ਦੀ ਗ੍ਰਿਫਤਾਰੀ- ਕਲੇਰ