10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਸਾਹਮਣੇ ਆਇਆ ਪੀੜਤ ਗਗਨਦੀਪ ਸਿੰਘ ਦਾ ਪਰਿਵਾਰ, ਕਿਹਾ-ਪੀਜੀਆਈ ਤੋਂ ਹੋਵੇ ਪੋਸਟਮਾਰਟਮ

ਅੰਮ੍ਰਿਤਸਰ, 23 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਗਨਦੀਪ ਸਿੰਘ ਦੇ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਮੰਗ ਕੀਤੀ ਕਿ...

ਅਜੀਤ ਡੈਸਕ 23-03-2026

 ਅੰਮ੍ਰਿਤਸਰ, 23 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਗਨਦੀਪ ਸਿੰਘ ਦੇ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਮੰਗ ਕੀਤੀ ਕਿ ਪੀ. ਜੀ. ਆਈ. ਦੇ ਡਾਕਟਰਾਂ ਦੇ ਪੈਨਲ ਹੇਠ ਗਗਨਦੀਪ ਸਿੰਘ ਦਾ ਪੋਸਟਮਾਰਟਮ ਕੀਤਾ ਜਾਵੇ। ਉਕਤ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ ਹੈ।

ਪਿਛਲੀ ਖ਼ਬਰ ਪੰਜਾਬ ਦੀ ਸਰਕਾਰ ਤੋਂ ਇਨਸਾਫ ਦੀ ਕੋਈ ਆਸ ਨਹੀਂ -ਰਾਜਾ ਵੜਿੰਗ ਅਗਲੀ ਖ਼ਬਰ ਲਾਲਜੀਤ ਭੁੱਲਰ ਮਾਮਲੇ ਉਤੇ ਸੁਨੀਲ ਜਾਖੜ ਦਾ ਟਵੀਟ