12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-03-2026

ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ

ਚੰਡੀਗੜ੍ਹ, 24 ਮਾਰਚ - ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਸਰਬਦਲ ਕੀਤਾ ਗਿਆ ਹੈ। ਖਜ਼ਾਨਾ...

ਅਜੀਤ ਡੈਸਕ 24-03-2026

ਚੰਡੀਗੜ੍ਹ, 24 ਮਾਰਚ - ਸਾਬਕਾ ਕੈਬਨਿਟ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਸਰਬਦਲ ਕੀਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਵਿਭਾਗ ਸੌਂਪਿਆਂ ਗਿਆ ਹੈ ਜਦਕਿ ਡਾ. ਰਵਜੋਤ ਨੂੰ ਜੇਲ੍ਹ ਵਿਭਾਗ ਮਿਲਿਆ ਹੈ। ਇਸ ਤੋਂ ਪਹਿਲਾਂ ਇਹ ਦੋਵੇਂ ਵਿਭਾਗ ਲਾਲਜੀਤ ਸਿੰਘ ਭੁੱਲਰ ਕੋਲ ਸਨ।

ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਸਰਹੱਦੀ ਕਿਸਾਨਾਂ ਨੂੰ 2 ਵੱਡੇ ਬੇੜੇ ਦਿੱਤੇ ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚਾ ਨਾਲ ਸੰਬੰਧਿਤ ਆਗੂਆਂ ਅਤੇ 11 ਕਿਸਾਨ ਜਥੇਬੰਦੀਆਂ ਵਲੋਂ ਵਿਸ਼ੇਸ਼ ਇਕੱਤਰਤਾ