12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-03-2026

5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ

ਅੰਮ੍ਰਿਤਸਰ , 24 ਮਾਰਚ- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਅੱਜ ਅੰਮ੍ਰਿਤਸਰ ਦੇ ਡੀਐਮ ਨੂੰ ਖੁਦਕੁਸ਼ੀ...

ਅਜੀਤ ਡੈਸਕ 24-03-2026

 ਅੰਮ੍ਰਿਤਸਰ , 24 ਮਾਰਚ- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਅੱਜ ਅੰਮ੍ਰਿਤਸਰ ਦੇ ਡੀਐਮ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਲੰਘੇ ਦਿਨ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਥੋਂ ਅੰਮ੍ਰਿਤਸਰ ਪੁਲਿਸ ਅੰਮ੍ਰਿਤਸਰ ਲੈ ਕੇ ਆਈ ਸੀ ਤੇ ਅੱਜ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਪਿਛਲੀ ਖ਼ਬਰ ਦਸਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਪੇਪਰ ’ਚ ਪੁੱਛੇ ਗਏ ਅਧੂਰੇ ਸਵਾਲ ਲਈ ਗ੍ਰੇਸ ਅੰਕ ਦੇਣ ਦੀ ਮੰਗ ਅਗਲੀ ਖ਼ਬਰ ਪੱਛਮੀ ਏਸ਼ੀਆ ਸੰਕਟ : ਹਰ ਮੋਰਚੇ ਲਈ ਤਿਆਰ ਰਹਿਣ ਤਿੰਨੇ ਫੌਜਾਂ- ਰੱਖਿਆ ਮੰਤਰੀ