14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-03-2026

ਸੁਨੀਲ ਜਾਖੜ ਦੇ ਬਿਆਨ ’ਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਵਾਬ

ਚੰਡੀਗੜ੍ਹ, 25 ਮਾਰਚ - ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਜਾਖੜ ਸਾਹਿਬ, ਤੁਹਾਡੀ ਜਾਣਕਾਰੀ ਲਈ ਮੈਂ ਇਹ ਪੱਤਰ ਮੁੜ ਸਾਂਝਾ ਕਰ ਰਿਹਾ ਹਾਂ....

ਅਜੀਤ ਡੈਸਕ 25-03-2026

ਚੰਡੀਗੜ੍ਹ, 25 ਮਾਰਚ - ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਜਾਖੜ ਸਾਹਿਬ, ਤੁਹਾਡੀ ਜਾਣਕਾਰੀ ਲਈ ਮੈਂ ਇਹ ਪੱਤਰ ਮੁੜ ਸਾਂਝਾ ਕਰ ਰਿਹਾ ਹਾਂ, ਜਿਸ ’ਤੇ ਮੈਂ ਸੀ.ਬੀ.ਆਈ. ਜਾਂਚ ਲਈ ਆਪਣੇ ਦਸਤਖ਼ਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬਿਨਾਂ ਪੂਰੀ ਜਾਂਚ-ਪੜਤਾਲ ਕੀਤੇ ਮੀਡੀਆ ਵਿਚ ਬਿਆਨ ਦੇਣਾ ਤੁਹਾਡੇ ਵਰਗੇ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ।

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਅਣ-ਪਛਾਤੇ ਵਿਅਕਤੀਆਂ ਵਲੋਂ ਨੌਜਵਾਨ ’ਤੇ ਫਾਇਰਿੰਗ ਅਗਲੀ ਖ਼ਬਰ ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ