14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-03-2026

ਅਣਪਛਾਤਿਆ ਨੇ ਕੱਪੜੇ ਦੀ ਦੁਕਾਨ 'ਤੇ ਚਲਾਈ ਗੋਲੀ , ਦੁਕਾਨਦਾਰ ਵਾਲ-ਵਾਲ ਬਚਿਆ

ਮਾਹਿਲਪੁਰ (ਹੁਸ਼ਿਆਰਪੁਰ), 25 ਮਾਰਚ (ਰਜਿੰਦਰ ਸਿੰਘ) - ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਮਾਹਿਲਪੁਰ ਸ਼ਹੀਦਾਂ ਰੋਡ 'ਤੇ ਪੈਂਦੀ ਕੱਪੜੇ ਦੀ ਦੁਕਾਨ 'ਤੇ ਇਕ ਮੋਟਰਸਾਈਕਲ ਸਵਾਰ 3 ਅਣਪਛਾਤਿਆ ਵਲੋਂ ਗੋਲੀਆ ...

ਅਜੀਤ ਡੈਸਕ 25-03-2026

ਮਾਹਿਲਪੁਰ (ਹੁਸ਼ਿਆਰਪੁਰ), 25 ਮਾਰਚ (ਰਜਿੰਦਰ ਸਿੰਘ) - ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਮਾਹਿਲਪੁਰ ਸ਼ਹੀਦਾਂ ਰੋਡ 'ਤੇ ਪੈਂਦੀ ਕੱਪੜੇ ਦੀ ਦੁਕਾਨ 'ਤੇ ਇਕ ਮੋਟਰਸਾਈਕਲ ਸਵਾਰ 3 ਅਣਪਛਾਤਿਆ ਵਲੋਂ ਗੋਲੀਆ ਚਲਾਉਣ ਨਾਲ ਦੁਕਾਨਦਾਰ ਮਾਲਕ ਵਾਲ-ਵਾਲ ਬਚ ਗਿਆ, ਜਦ ਕਿ ਗੋਲੀਆਂ ਚਲਾਉਣ ਵਾਲੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮੌਕੇ 'ਤੇ ਦਕਾਨ ਦਾ ਸ਼ੀਸ਼ਾ ਟੁੱਟ ਗਿਆ। ਮੌਕੇ ਤੇ ਐਸ. ਪੀ. ਡੀ. ਮਨਪ੍ਰੀਤ ਸ਼ੀਂਹਮਾਰ, ਡੀ. ਐਸ. ਪੀ. ਪਲਵਿੰਦਰ ਕੁਮਾਰ ਚੱਬੇਵਾਲ, ਥਾਣਾ ਮਾਹਿਲਪੁਰ ਦੇ ਮੁੱਖੀ ਮਦਨ ਸਿੰਘ ਸਮੇਤ ਪੁਲਿਸ ਪਾਰਟੀ ਨੇ ਪਹੁੰਚ ਕੇ ਮਾਮਲੇ ਦੀ ਪੜਤਾਲ ਗੰਭੀਰਤਾ ਨਾਲ ਸੁਰੂ ਕੀਤੀ।

ਪਿਛਲੀ ਖ਼ਬਰ ਗ਼ਦਰ ਲਹਿਰ ਦੇ ਹੀਰੋ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਨੂੰ ਕੈਬਨਿਟ ਮੰਤਰੀ ਸੌਂਦ ਤੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆਂ ਭ... ਅਗਲੀ ਖ਼ਬਰ ਪੱਛਮੀ ਏਸ਼ੀਆ ਸੰਕਟ 'ਤੇ ਸਰਬ ਪਾਰਟੀ ਮੀਟਿੰਗ ਸ਼ੁਰੂ