14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਗਗਨਦੀਪ ਖ਼ੁਦਕੁਸ਼ੀ ਮਾਮਲੇ ’ਚ ਸੀ.ਬੀ.ਆਈ. ਜਾਂਚ ਲਈ ਤਿਆਰ ਹੋਏ ਰਾਜਾ ਵੜਿੰਗ

ਚੰਡੀਗੜ੍ਹ, 26 ਮਾਰਚ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਦਾਮ ਅਧਿਕਾਰੀ ਗਗਨਦੀਪ ਖ਼ੁਦਕੁਸ਼ੀ ਮਾਮਲੇ ’ਚ ਕੀਤੀ ਜਾ ਰਹੀ ਸੀ.ਬੀ.ਆਈ.ਜਾਂਚ ਦੀ ਮੰਗ ’ਤੇ ਰਾਜ਼ੀ...

ਅਜੀਤ ਡੈਸਕ 26-03-2026

ਚੰਡੀਗੜ੍ਹ, 26 ਮਾਰਚ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਦਾਮ ਅਧਿਕਾਰੀ ਗਗਨਦੀਪ ਖ਼ੁਦਕੁਸ਼ੀ ਮਾਮਲੇ ’ਚ ਕੀਤੀ ਜਾ ਰਹੀ ਸੀ.ਬੀ.ਆਈ.ਜਾਂਚ ਦੀ ਮੰਗ ’ਤੇ ਰਾਜ਼ੀ ਹੋ ਗਏ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਸਿਰਫ਼ ਸੀ.ਬੀ.ਆਈ. ਜਾਂਚ ਲਈ ਮੇਰੀ ਇਜਾਜ਼ਤ ਦੀ ਉਡੀਕ ਕਰ ਰਹੀ ਹੈ, ਤਾਂ ਕਿਰਪਾ ਕਰਕੇ ਅੱਗੇ ਵਧੋ।

ਡੀ.ਐਮ. ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਦਾ ਆਦੇਸ਼ ਦਿਓ। ਉਨ੍ਹਾਂ ਕਿਹਾ ਕਿ ਪਰਿਵਾਰ ਇਸ ਦੀ ਮੰਗ ਕਰ ਰਿਹਾ ਹੈ। ਸੱਚਾਈ ਇਸ ਦੀ ਹੱਕਦਾਰ ਹੈ।

ਹੋਰ ਦੇਰੀ ਨਹੀਂ। ਹੋਰ ਬਹਾਨੇ ਨਹੀਂ। ਸਿਰਫ਼ ਇਨਸਾਫ਼।

ਪਿਛਲੀ ਖ਼ਬਰ ਇਰਾਨ ਨੇ ਭਾਰਤ ਨੂੰ ਹੋਰਮੁਜ਼ ਜਲਡਮਰੂ ’ਚੋਂ ਲੰਘਣ ਦੀ ਦਿੱਤੀ ਇਜਾਜ਼ਤ ਅਗਲੀ ਖ਼ਬਰ ਨਦੀ ’ਚ ਡਿੱਗੀ ਬੱਸ, 23 ਲੋਕਾਂ ਦੀ ਮੌਤ