ਨਵੀਂ ਦਿੱਲੀ, 26 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਪੱਛਮੀ ਏਸ਼ੀਆ ਵਿਚ ਪੈਦਾ ਹੋਏ ਸੰਕਟ ਵਾਲੇ ਹਾਲਾਤ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨਗੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਭਲਕੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
ਨਵੀਂ ਦਿੱਲੀ, 26 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਪੱਛਮੀ ਏਸ਼ੀਆ ਵਿਚ ਪੈਦਾ ਹੋਏ ਸੰਕਟ ਵਾਲੇ ਹਾਲਾਤ...
ਅਜੀਤ ਡੈਸਕ
26-03-2026