15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪ੍ਰਧਾਨ ਮੰਤਰੀ ਮੋਦੀ ਅੱਜ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ

ਨਵੀਂ ਦਿੱਲੀ, 26 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਸਾਢੇ 6 ਵਜੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਕਿਹਾ ਜਾ ਰਿਹਾ ਹੈ ਕਿ...

ਅਜੀਤ ਡੈਸਕ 27-03-2026

 ਨਵੀਂ ਦਿੱਲੀ, 26 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਸਾਢੇ 6 ਵਜੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ ਵਿਚ ਪੈਦਾ ਹੋਏ ਸੰਕਟ ਵਾਲੇ ਹਾਲਾਤ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨਗੇ। ਇਸ ਤੋਂ ਇਲਾਵਾ ਉਹ ਲਾਕਡਾਊਨ ਦੀਆਂ ਉਡਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਵੀ ਸਥਿਤੀ ਸਪੱਸ਼ਟ ਕਰਨਗੇ।

ਪਿਛਲੀ ਖ਼ਬਰ ਪੰਜਾਬ ਵਿਚ ਮਹਿੰਗਾ ਹੋਇਆ ਤੇਲ, ਨਿੱਜੀ ਕੰਪਨੀ ਨਾਇਰਾ ਨੇ ਵਧਾਏ ਰੇਟ ਅਗਲੀ ਖ਼ਬਰ ਇਜ਼ਰਾਈਲ ਨੇ ਦੱਖਣੀ ਲੇਬਨਾਨ ’ਚ ਕੀਤੀ ਫਾਸਫੋਰਸ ਹਥਿਆਰਾਂ ਦੀ ਵਰਤੋਂ : ਰਿਪੋਰਟਾਂ