ਚੰਡੀਗੜ੍ਹ, 27 ਮਾਰਚ- ਪੰਜਾਬ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਨਿੱਜੀ ਤੇਲ ਕੰਪਨੀ ਨਾਇਰਾ ਨੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਨਿੱਜੀ ਕੰਪਨੀ ਨਾਇਰਾ ਨੇ ਪੰਜਾਬ ਵਿਚ ਪੈਟਰੋਲ ਵਿਚ 5 ਰੁਪਏ ਤੇ ਡੀਜ਼ਲ ਵਿਚ 2 ਤੋਂ 3 ਰੁਪਏ ਦਾ ਈਜ਼ਾਫਾ ਕੀਤਾ ਹੈ। ਭਰੋਸੇਯੋਗ ਸੂਤਰਾਂ ਤੋਂ ਇਸ ਗੱਲ ਦਾ ਖੁਲਾਸਾ ਹੋਇਆ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਚ ਮਹਿੰਗਾ ਹੋਇਆ ਤੇਲ, ਨਿੱਜੀ ਕੰਪਨੀ ਨਾਇਰਾ ਨੇ ਵਧਾਏ ਰੇਟ
ਚੰਡੀਗੜ੍ਹ, 27 ਮਾਰਚ- ਪੰਜਾਬ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਨਿੱਜੀ ਤੇਲ ਕੰਪਨੀ ਨਾਇਰਾ ਨੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਨਿੱਜੀ ਕੰਪਨੀ ਨਾਇਰਾ ਨੇ ਪੰਜਾਬ ਵਿਚ...
ਅਜੀਤ ਡੈਸਕ
27-03-2026