15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਵਿਚ ਬਦਲਿਆ ਮੌਸਮ ਦਾ ਮਿਜ਼ਾਜ, 3 ਦਿਨ ਪੈ ਸਕਦੈ ਮੀਂਹ

ਚੰਡੀਗੜ੍ਹ, 27 ਮਾਰਚ- ਪੰਜਾਬ ਵਿਚ ਮੌਸਮ ਦਾ ਮਿਜਾ ਬਦਲਣ ਦੇ ਆਸਾਰ ਬਣ ਰਹੇ ਹਨ। ਪੱਛਮੀ ਗੜਬੜੀ ਕਾਰਨ ਮੌਸਮ ਕੁਝ ਖਰਾਬ ਰਹਿ ਸਕਦਾ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ...

ਅਜੀਤ ਡੈਸਕ 27-03-2026

ਚੰਡੀਗੜ੍ਹ, 27 ਮਾਰਚ- ਪੰਜਾਬ ਵਿਚ ਮੌਸਮ ਦਾ ਮਿਜਾ ਬਦਲਣ ਦੇ ਆਸਾਰ ਬਣ ਰਹੇ ਹਨ। ਪੱਛਮੀ ਗੜਬੜੀ ਕਾਰਨ ਮੌਸਮ ਕੁਝ ਖਰਾਬ ਰਹਿ ਸਕਦਾ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਮੌਸਮ ਠੰਡਾ ਰਹੇਗਾ। ਕਈ ਥਾਵਾਂ ਉਤੇ ਤੇਜ਼ ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 27, 28, 29 ਤਰੀਕ ਤੱਕ ਮੌਸਮ ਖਰਾਬ ਰਹਿ ਸਕਦਾ ਹੈ।

ਪਿਛਲੀ ਖ਼ਬਰ ਜਲੰਧਰ ਦੇ ਇਕ ਨਿੱਜੀ ਸਕੂਲ ਦੇ ਮਾਲਕ ਉਤੇ ਪੁਲਿਸ ਕਾਰਵਾਈ ਅਗਲੀ ਖ਼ਬਰ ਪੰਜਾਬ ਵਿਚ ਮਹਿੰਗਾ ਹੋਇਆ ਤੇਲ, ਨਿੱਜੀ ਕੰਪਨੀ ਨਾਇਰਾ ਨੇ ਵਧਾਏ ਰੇਟ