ਨਵੀਂ ਦਿੱਲੀ, 27 ਮਾਰਚ- ਸੂਤਰਾਂ ਦੇ ਹਵਾਲੇ ਤੋਂ ਇਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ 13 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤੀ ਹੈ। ਇਸ ਨਾਲ ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆ ਸਕਦੀ ਹੈ।
ਤਾਜ਼ਾ ਖ਼ਬਰਾਂ
Free
ਦੇਸ਼ ਵਿਚ ਸਸਤਾ ਹੋਵੇਗਾ ਤੇਲ! ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ
ਨਵੀਂ ਦਿੱਲੀ, 27 ਮਾਰਚ- ਸੂਤਰਾਂ ਦੇ ਹਵਾਲੇ ਤੋਂ ਇਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉਤੇ ਐਕਸਾਈਜ਼ ਡਿਊਟੀ 13 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤੀ ਹੈ...
ਅਜੀਤ ਡੈਸਕ
27-03-2026