ਚੰਡੀਗੜ੍ਹ, 26 ਮਾਰਚ- ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਉਸਦੀ ਪੈਰੋਲ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਪਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
ਚੰਡੀਗੜ੍ਹ, 26 ਮਾਰਚ- ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਉਸਦੀ ਪੈਰੋਲ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ...
ਅਜੀਤ ਡੈਸਕ
27-03-2026