15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਾਇਰਲ ਹੋਈ ਪੋਸਟ ਨੂੰ ਲੈ ਕੇ ਗੁਰਪ੍ਰੀਤ ਘੁੱਗੀ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 27 ਮਾਰਚ - ਸੋਸ਼ਲ ਮੀਡੀਆ 'ਤੇ ਕੁਝ ਦਿਨ ਪਹਿਲਾਂ ਵਾਇਰਲ ਹੋਈ ਪੋਸਟ ਨੂੰ ਲੈ ਕੇ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਦਾ ਬਿਆਨ ਸਾਹਮਣੇ ਆਇਆ ਹੈ। ਗੁਰਪ੍ਰੀਤ ਘੁੱਗੀ ਦਾ ਕਹਿਣਾ...

ਅਜੀਤ ਡੈਸਕ 27-03-2026

 ਚੰਡੀਗੜ੍ਹ, 27 ਮਾਰਚ - ਸੋਸ਼ਲ ਮੀਡੀਆ 'ਤੇ ਕੁਝ ਦਿਨ ਪਹਿਲਾਂ ਵਾਇਰਲ ਹੋਈ ਪੋਸਟ ਨੂੰ ਲੈ ਕੇ ਹਾਸਰਸ ਕਲਾਕਾਰ ਗੁਰਪ੍ਰੀਤ ਘੁੱਗੀ ਦਾ ਬਿਆਨ ਸਾਹਮਣੇ ਆਇਆ ਹੈ। ਗੁਰਪ੍ਰੀਤ ਘੁੱਗੀ ਦਾ ਕਹਿਣਾ ਹੈ ਕਿ ਇਸ ਨੂੰ ਲੈ ਕੇ ਅਸੀਂ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਸੂਚਿਤ ਕਰ ਦਿੱਤਾ ਹੈ। ਸਾਈਬਰ ਸੈੱਲ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜੇ ਲੋੜ ਲਈ ਤਾਂ ਅਸੀਂ ਅਦਾਲਤ ਦਾ ਦਰਵਾਜ਼ਾ ਖੜਕਾਵਾਂਗੇ। ਇਸ ਨੂੰ ਲੈ ਕੇ ਮੇਰਾ ਪਰਿਵਾਰ ਅਤੇ ਮੇਰੇ ਚਾਹੁਣ ਵਾਲੇ ਮੇਰੇ ਨਾਲ ਖੜੇ ਹਨ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਵਾਲੇ ਮੇਰਾ ਮਾਣ ਨਹੀਂ ਖੋਹ ਸਕਦੇ ।

ਪਿਛਲੀ ਖ਼ਬਰ ਇਹ ਸਾੜੀ ਦੀ ਦੁਕਾਨ 'ਤੇ ਖਰੀਦਦਾਰੀ ਕਰਨ ਜਾਣ ਵਰਗਾ ਹੈ - ਪੈਟਰੋਲ -ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਘਟਾਉਣ 'ਤੇ, ਮਮਤਾ ਬੈਨ... ਅਗਲੀ ਖ਼ਬਰ ਈ.ਡੀ. ਵਲੋਂ ਪੀਐਮਐਲਏ 2002 ਦੀਆਂ ਧਾਰਾਵਾਂ ਤਹਿਤ ਰਬੀਆ ਐਜੂਕੇਸ਼ਨ ਫਾਊਂਡੇਸ਼ਨ ਦਾ ਡਾਇਰੈਕਟਰ ਗ੍ਰਿਫ਼ਤਾਰ