15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੰਸਦ ਵਿਚ ਰਾਜਾ ਵੜਿੰਗ ਨੇ ਉਠਾਇਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਨਵੀਂ ਦਿੱਲੀ, 27 ਮਾਰਚ - ਕਾਂਗਰਸ ਦੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਿਕ ਜਿਸ ਵਿਅਕਤੀ...

ਅਜੀਤ ਡੈਸਕ 27-03-2026

ਨਵੀਂ ਦਿੱਲੀ, 27 ਮਾਰਚ - ਕਾਂਗਰਸ ਦੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਿਕ ਜਿਸ ਵਿਅਕਤੀ ਨੇ ਆਪਣੇ ਜੁਰਮ ਦਾ ਸਜ਼ਾ ਪੂਰੀ ਲਰ ਲਈ ਹੈ, ਉਸ ਦੀ ਰਿਹਾਈ ਹੋਣੀ ਚਾਹੀਦੀ ਹੈ। ਜੇਲ੍ਹਾਂ ਵਿਚ ਬੰਦ ਪੰਜਾਬ ਦੇ ਸੈਂਕੜੇ ਲੋਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੀ ਰਿਹਾਈ ਉੱਪਰ ਜਾਣ ਬੁੱਝ ਕੇ ਰੋਕ ਲਗਾਈ ਜਾ ਰਹੀ ਹੈ।

ਪਿਛਲੀ ਖ਼ਬਰ “ਆਪ” ਜ਼ਿਲ੍ਹਾ ਪ੍ਰਧਾਨ ਬਰਾੜ ਨੇ ਚੇਅਰਮੈਨੀਆਂ ਸੰਬੰਧੀ ਸਾਜ਼ਿਸ਼ ਨੂੰ ਕੀਤਾ ਬੇਨਕਾਬ ਅਗਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਦਰਮਿਆਨ ਪਤੀ-ਪਤਨੀ ਦੀ ਮੌਤ