15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪ੍ਰਧਾਨ ਮੰਤਰੀ ਮੋਦੀ ਵਲੋਂ ਪੱਛਮੀ ਏਸ਼ੀਆ ਟਕਰਾਅ 'ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 27 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ ਟਕਰਾਅ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਮੀਟਿੰਗਕੀਤੀ ਤਾਂ ਜੋ ਰਾਜਾਂ ਦੀਆਂ ਤਿਆਰੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ ਜਾ ਸਕੇ। ਇਸ...

ਅਜੀਤ ਡੈਸਕ 27-03-2026

ਨਵੀਂ ਦਿੱਲੀ, 27 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ ਟਕਰਾਅ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਮੀਟਿੰਗਕੀਤੀ ਤਾਂ ਜੋ ਰਾਜਾਂ ਦੀਆਂ ਤਿਆਰੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ ਜਾ ਸਕੇ। ਇਸ ਮੀਟਿੰਗ ਵਿਚ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਸ਼ਾਮਿਲ ਹੋਏ।

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਬਾਰੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨਾਲ ਕੀਤੀ ਉਚੇਚੀ ਮੀਟਿੰਗ ਅਗਲੀ ਖ਼ਬਰ “ਆਪ” ਜ਼ਿਲ੍ਹਾ ਪ੍ਰਧਾਨ ਬਰਾੜ ਨੇ ਚੇਅਰਮੈਨੀਆਂ ਸੰਬੰਧੀ ਸਾਜ਼ਿਸ਼ ਨੂੰ ਕੀਤਾ ਬੇਨਕਾਬ