15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਉੱਤਰਾਖੰਡ : ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸੌਂਪਿਆ ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ

ਦੇਹਰਾਦੂਨ, 27 ਮਾਰਚ - ਅਗਲੇ ਮਹੀਨੇ ਹੋਣ ਵਾਲੀ ਚਾਰ ਧਾਮ ਯਾਤਰਾ ਤੋਂ ਪਹਿਲਾਂ, ਉੱਤਰਾਖੰਡ ਸਰਕਾਰ ਨੇ ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ...

ਅਜੀਤ ਡੈਸਕ 27-03-2026

 ਦੇਹਰਾਦੂਨ, 27 ਮਾਰਚ - ਅਗਲੇ ਮਹੀਨੇ ਹੋਣ ਵਾਲੀ ਚਾਰ ਧਾਮ ਯਾਤਰਾ ਤੋਂ ਪਹਿਲਾਂ, ਉੱਤਰਾਖੰਡ ਸਰਕਾਰ ਨੇ ਰੁਦਰਪ੍ਰਯਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਸੌਂਪਿਆ ਹੈ।

ਪਿਛਲੀ ਖ਼ਬਰ ਭਾਰਤ ਵਲੋਂ ਹੋਰਮੁਜ਼ ਜਲਡਮਰੂ ਰਾਹੀਂ "ਸੁਰੱਖਿਅਤ ਅਤੇ ਮੁਕਤ ਨੇਵੀਗੇਸ਼ਨ" ਦੀ ਮੰਗ ਅਗਲੀ ਖ਼ਬਰ ਕਿਸਾਨ ਘਰੋਂ 20 ਤੋਲੇ ਸੋਨੇ ਦੇ ਗਹਿਣੇ ਸਮੇਤ 4 ਲੱਖ ਨਕਦੀ ਚੋਰੀ