15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ

ਲੌਂਗੋਵਾਲ (ਸੰਗਰੂਰ), 28 ਮਾਰਚ ( ਸ,ਸ,ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ। ਸਵੇਰੇ ਜਾਣਕਾਰੀ ਦਿੰਦਿਆਂ ਕਿਰਤੀ...

ਅਜੀਤ ਡੈਸਕ 28-03-2026

ਲੌਂਗੋਵਾਲ (ਸੰਗਰੂਰ), 28 ਮਾਰਚ ( ਸ,ਸ,ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ। ਸਵੇਰੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।। 

ਪਿਛਲੀ ਖ਼ਬਰ ਬਾਈਪਾਸ ਰੋਡ ਭੁਲੱਥ 'ਤੇ ਨਿੱਜੀ ਸਕੂਲ ਦੀ ਬੱਸ ਪਲਟੀ ਅਗਲੀ ਖ਼ਬਰ ⭐ਮਾਣਕ-ਮੋਤੀ ⭐