15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜੈਕਾਰਿਆਂ ਦੀ ਗੂੰਜ ਵਿਚ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਰੁਪਏ ਦਾ ਬਜਟ ਪਾਸ

ਅੰਮ੍ਰਿਤਸਰ, 28 ਮਾਰਚ (ਅੰਮ੍ਰਿਤਸਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਹੋਇਆ। ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਨੇ ਬਜ਼ਟ...

ਅਜੀਤ ਡੈਸਕ 28-03-2026

ਅੰਮ੍ਰਿਤਸਰ, 28 ਮਾਰਚ (ਅੰਮ੍ਰਿਤਸਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਹੋਇਆ। ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਨੇ ਬਜ਼ਟ ਪੇਸ਼ ਕੀਤਾ।ਇਸ ਵਾਰ ਬਜਟ ਵਿਚ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸਾਲ ਨਾਲੋਂ 7.28% ਵਾਧੇ ਦਾ ਬਜਟ ਪਾਸ ਕੀਤਾ ਗਿਆ ਹੈ।

ਪਿਛਲੀ ਖ਼ਬਰ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਪੇਸ਼ ਕਰਦੇ ਹੋਏ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ