15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 28 ਮਾਰਚ - ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇੰਡੀਗੋ ਦੇ ਬੁਲਾਰੇ ਨੇ ਕਿਹਾ, "28 ਮਾਰਚ 2026 ਨੂੰ ਵਿਸ਼ਾਖਾਪਟਨਮ ਤੋਂ ਦਿੱਲੀ ਜਾ ਰਹੀ ਇੰਡੀਗੋ...

ਅਜੀਤ ਡੈਸਕ 28-03-2026

ਨਵੀਂ ਦਿੱਲੀ, 28 ਮਾਰਚ - ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇੰਡੀਗੋ ਦੇ ਬੁਲਾਰੇ ਨੇ ਕਿਹਾ, "28 ਮਾਰਚ 2026 ਨੂੰ ਵਿਸ਼ਾਖਾਪਟਨਮ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟ 6ਓ 579 ਵਿਚ ਲੈਂਡਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਇਕ ਤਕਨੀਕੀ ਖਰਾਬੀ ਦਾ ਪਤਾ ਲੱਗਿਆ ਸੀ। ਸਾਵਧਾਨੀ ਦੇ ਤੌਰ 'ਤੇ ਅਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੇ ਅਨੁਸਾਰ, ਪਾਇਲਟਾਂ ਨੇ ਤਐਮਰਜੈਂਸੀ ਲੈਂਡਿੰਗ ਲਈ ਬੇਨਤੀ ਕੀਤੀ ਅਤੇ ਜਹਾਜ਼ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਦਿੱਲੀ 'ਤੇ ਸੁਰੱਖਿਅਤ ਪਹੁੰਚ ਗਿਆ। ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਜਹਾਜ਼ ਦੀ ਜ਼ਰੂਰੀ ਜਾਂਚ ਅਤੇ ਰੱਖ-ਰਖਾਅ ਕੀਤੀ ਜਾ ਰਹੀ ਹੈ।"

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਅਗਲੀ ਖ਼ਬਰ ਜੈਕਾਰਿਆਂ ਦੀ ਗੂੰਜ ਵਿਚ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਰੁਪਏ ਦਾ ਬਜਟ ਪਾਸ