15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੱਛਮੀ ਏਸ਼ੀਆ ਸੰਕਟ ਉਤੇ ਰੱਖਿਆ ਮੰਤਰੀ ਦੀ ਅਗਵਾਈ ਵਿਚ ਸ਼ੁਰੂ ਹੋਈ ਮੰਤਰੀਆਂ ਦੀ ਮੀਟਿੰਗ

ਪੱਛਮੀ ਏਸ਼ੀਆ ਸੰਕਟ ਉਤੇ ਰੱਖਿਆ ਮੰਤਰੀ ਦੀ ਅਗਵਾਈ ਵਿਚ ਸ਼ੁਰੂ ਹੋਈ ਮੰਤਰੀਆਂ ਦੀ ਮੀਟਿੰਗ

ਅਜੀਤ ਡੈਸਕ 28-03-2026

 ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਮੰਤਰੀਆਂ ਦਾ ਇੱਕ ਅਨੌਪਚਾਰਿਕ ਸਮੂਹ ਨੇ ਪੱਛਮੀ ਏਸ਼ੀਆ ਸੰਕਟ ਤੋਂ ਪੈਦਾ ਹੋਈ ਸਥਿਤੀ 'ਤੇ ਚਰਚਾ ਕਰਨ ਲਈ ਦਿੱਲੀ ਵਿੱਚ ਬੈਠਕਾਂ ਦੀ।

ਪਿਛਲੀ ਖ਼ਬਰ ਮੋਦੀ ਸਰਕਾਰ ਲਈ ਰਾਸ਼ਟਰ ਪਹਿਲਾਂ ਨਹੀਂ ਆਉਂਦਾ -ਕਪਿਲ ਸਿੱਬਲ ਅਗਲੀ ਖ਼ਬਰ ਪਾਕਿ ਪ੍ਰਧਾਨ ਮੰਤਰੀ ਸ਼ਰੀਫ ਨੇ ਇਜ਼ਰਾਈਲੀ ਹਮਲਿਆਂ ਦੀ ਨਿੰਦਾ ਕੀਤੀ