15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਾਬਕਾ ਮੰਤਰੀ ਲਾਲ ਸਿੰਘ ਦੀ ਮੌਤ ਉਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 28 ਮਾਰਚ- ਸਾਬਕਾ ਕਾਂਗਰਸੀ ਮੰਤਰੀ ਲਾਲ ਸਿੰਘ ਦੀ ਮੌਤ ਉਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਖ ਪ੍ਰਗਟਾਇਆ ਹੈ। ਸੋਸ਼ਲ ਮੀਡੀਆ ਉਤੇ ਟਵੀਟ ਕਰਦਿਆਂ ਸ. ਬਾਦਲ ਨੇ ਕਿਹਾ...

ਅਜੀਤ ਡੈਸਕ 28-03-2026

ਚੰਡੀਗੜ੍ਹ, 28 ਮਾਰਚ- ਸਾਬਕਾ ਕਾਂਗਰਸੀ ਮੰਤਰੀ ਲਾਲ ਸਿੰਘ ਦੀ ਮੌਤ ਉਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਖ ਪ੍ਰਗਟਾਇਆ ਹੈ। ਸੋਸ਼ਲ ਮੀਡੀਆ ਉਤੇ ਟਵੀਟ ਕਰਦਿਆਂ ਬਾਦਲ ਨੇ ਕਿਹਾ ਹੈ ਕਿ ਜਨਤਕ ਸੇਵਾ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਅਕਾਲੀ ਦਲ ਦੇ ਪ੍ਰਧਾਨ ਨੇ ਅੱਗੇ ਲਿਖਿਆ ਹੈ ਕਿ ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਦੇਵੇ ਤੇ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ। ਸ. ਬਾਦਲ ਨੇ ਪਰਿਵਾਰ ਨੂੰ ਵੀ ਭਾਣਾ ਮੰਨਣ ਲਈ ਕਿਹਾ ਹੈ।

ਪਿਛਲੀ ਖ਼ਬਰ ਦਿੱਲੀ ’ਚ ਅੱਜ ਰਾਤ ਰਹੇਗਾ ‘ਬਲੈਕਆਊਟ’ ਅਗਲੀ ਖ਼ਬਰ ਮੋਦੀ ਸਰਕਾਰ ਲਈ ਰਾਸ਼ਟਰ ਪਹਿਲਾਂ ਨਹੀਂ ਆਉਂਦਾ -ਕਪਿਲ ਸਿੱਬਲ