15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਆਪ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 28 ਮਾਰਚ- ਆਪ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਇਜਲਾਸ ਦੀ ਖਾਸ ਗੱਲ ਇਹ ਹੈ ਕਿ ਇਸ ਵਾਰ ਇਹ ਇਜਲਾਸ ਚੰਡੀਗੜ੍ਹ ਦੀ ਥਾਂ...

ਅਜੀਤ ਡੈਸਕ 28-03-2026

 ਚੰਡੀਗੜ੍ਹ, 28 ਮਾਰਚ- ਆਪ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਇਜਲਾਸ ਦੀ ਖਾਸ ਗੱਲ ਇਹ ਹੈ ਕਿ ਇਸ ਵਾਰ ਇਹ ਇਜਲਾਸ ਚੰਡੀਗੜ੍ਹ ਦੀ ਥਾਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਵੇਗਾ। ਇਸ ਇਜਲਾਸ ਵਿਚ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਨ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ‘ਆਪ’ ਵਾਲੇ ਸਾਡੇ ਵਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਆਪਣੀਆਂ ਦੱਸੀ ਜਾ ਰਹੇ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਆਈਪੀਐਲ-2026- ਆਰਸੀਬੀ ਦਾ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ