15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

'ਆਪ' ਵਿਧਾਇਕ ਪਠਾਨਮਾਜਰਾ ਦੀ ਪੇਸ਼ੀ ਅੱਜ

ਪਟਿਆਲਾ, 29 ਮਾਰਚ - ਜਬਰ ਜਨਾਹ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਦਾਲਤ ਵਿਚ ਪੇਸ਼ੀ ਅੱਜ ਹੋਵੇਗੀ। ਉਨ੍ਹਾਂ ਨੂੰ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਪਠਾਨਮਾਜਰਾ...

ਅਜੀਤ ਡੈਸਕ 29-03-2026

ਪਟਿਆਲਾ, 29 ਮਾਰਚ - ਜਬਰ ਜਨਾਹ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਦਾਲਤ ਵਿਚ ਪੇਸ਼ੀ ਅੱਜ ਹੋਵੇਗੀ। ਉਨ੍ਹਾਂ ਨੂੰ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਪਠਾਨਮਾਜਰਾ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਇਸ ਮਾਮਲੇ ਵਿਚ ਉਹ ਸਤੰਬਰ 2025 ਤੋਂ ਫਰਾਰ ਚੱਲ ਰਹੇ ਸਨ। ਪੁਲਿਸ ਨੇ ਗਵਾਲੀਅਰ ਤੋਂ ਪਠਾਨਮਾਜਰਾ ਤੋਂ 25 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।ਹਰਮੀਤ ਸਿੰਘ ਪਠਾਨਮਾਜਰਾ ਪਟਿਆਲਾ ਪਟਿਆਲਾ ਦੇ ਸਨੌਰ ਤੋਂ ਵਿਧਾਇਕ ਹਨ। 

ਪਿਛਲੀ ਖ਼ਬਰ ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ