ਨਵੀਂ ਦਿੱਲੀ, 29 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦੇ 32ਵੇਂ ਸੰਸਕਰਣ ਵਿਚ ਸਵੇਰੇ 11 ਵਜੇ ਉਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
ਨਵੀਂ ਦਿੱਲੀ, 29 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦੇ 32ਵੇਂ ਸੰਸਕਰਣ ਵਿਚ ਸਵੇਰੇ 11 ਵਜੇ ਉਹ ਦੇਸ਼ ਵਾਸੀਆਂ...
ਅਜੀਤ ਡੈਸਕ
29-03-2026