15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਲਾਲਜੀਤ ਸਿੰਘ ਭੁੱਲਰ ਦੇ ਰਿਮਾਂਡ ਵਿਚ 3 ਦਿਨ ਦਾ ਵਾਧਾ

ਅੰਮ੍ਰਿਤਸਰ, 29 ਮਾਰਚ (ਹਰਮਿੰਦਰ ਸਿੰਘ)- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ...

ਅਜੀਤ ਡੈਸਕ 29-03-2026

ਅੰਮ੍ਰਿਤਸਰ, 29 ਮਾਰਚ (ਹਰਮਿੰਦਰ ਸਿੰਘ)- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

.

ਪਿਛਲੀ ਖ਼ਬਰ ਪਿੱਕਅਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 43 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ