15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਧੁਨਿਕ ਕਿਸਮ ਦੀਆਂ ਦੋ ਮਸ਼ੀਨ ਗੰਨਾਂ ਬਰਾਮਦ

ਅੰਮ੍ਰਿਤਸਰ, 29 ਮਾਰਚ (ਹਰਮਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਪੁਲਿਸ ਨੂੰ ਆਧੁਨਿਕ ਕਿਸਮ ਦੀਆਂ ਦੋ ਮਸ਼ੀਨ ਗੰਨਾਂ ਬਰਾਮਦ ਹੋਈਆਂ...

ਅਜੀਤ ਡੈਸਕ 29-03-2026

ਅੰਮ੍ਰਿਤਸਰ, 29 ਮਾਰਚ (ਹਰਮਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਪੁਲਿਸ ਨੂੰ ਆਧੁਨਿਕ ਕਿਸਮ ਦੀਆਂ ਦੋ ਮਸ਼ੀਨ ਗੰਨਾਂ ਬਰਾਮਦ ਹੋਈਆਂ। 

ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਯੂਰਪ ਵਿਚ ਸਰਗਰਮ ਗੁਰਪ੍ਰੀਤ ਸਿੰਘ ਗੋਲਡੀ ਢਿੱਲੋਂ ਅਤੇ ਉਸ ਦੇ ਸਾਥੀ ਹੈਰੀ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਮਾਜ ਵਿਰੋਧੀ ਸਰਗਰਮੀਅ ਕਰਵਾਈਆਂ ਜਾ ਰਹੀਆਂ ਹਨ। ਪਾਕਿਸਤਾਨ ਵਾਲੇ ਪਾਸਿਓਂ ਭੇਜੀਆਂ ਗਈਆਂ ਦੋ ਮਸ਼ੀਨਗੰਨਾਂ ਅਤੇ ਇਕ ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।

ਪਿਛਲੀ ਖ਼ਬਰ ਸਰਹੱਦੀ ਪਿੰਡ ਡੱਗ ਤੂਤ ਵਿਖੇ 400 ਸਾਲ ਪੁਰਾਤਨ ਖੂਹ ਦੀ ਕਾਰ ਸੇਵਾ ਆਰੰਭੀ ਅਗਲੀ ਖ਼ਬਰ ਅਮਰੀਕਾ-ਇਜ਼ਰਾਇਲ ਵਲੋਂ ਈਰਾਨ ਖਿਲਾਫ ਵਿੱਢੀ ਜੰਗ ਕਾਰਨ ਲੋਕ ਮਹਿਗਾਈ ਤੇ ਕਾਲਾਬਾਜ਼ਾਰੀ ਦਾ ਸੰਤਾਪ ਭੋਗ ਰਹੇ-ਪਾਸਲਾ