15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਜਲੰਧਰ ਦੇ ਸੁਖਜੀਤ ਸਿੰਘ ਨੂੰ ਮਿਲਿਆ ਹਾਕੀ ਇੰਡੀਆ ਸਾਲਾਨਾ ਪੁਰਸਕਾਰ 2025

ਨਵੀਂ ਦਿੱਲੀ, 30 ਮਾਰਚ- ਜਲੰਧਰ ਦੇ ਸੁਖਜੀਤ ਸਿੰਘ ਨੂੰ 3 ਹੋਰ ਖਿਡਾਰੀਆਂ ਨਾਲ ਹਾਕੀ ਇੰਡੀਆ ਸਾਲਾਨਾ ਪੁਰਸਕਾਰ 2025 ਨਾਲ ਸਨਮਾਨਤ ਕੀਤਾ ਗਿਆ ਹੈ। ਫ਼ੋਨ 'ਤੇ ਗੱਲ ਕਰਦੇ ਹੋਏ...

ਅਜੀਤ ਡੈਸਕ 30-03-2026

ਨਵੀਂ ਦਿੱਲੀ, 30 ਮਾਰਚ- ਜਲੰਧਰ ਦੇ ਸੁਖਜੀਤ ਸਿੰਘ ਨੂੰ 3 ਹੋਰ ਖਿਡਾਰੀਆਂ  ਨਾਲ ਹਾਕੀ ਇੰਡੀਆ ਸਾਲਾਨਾ ਪੁਰਸਕਾਰ 2025 ਨਾਲ ਸਨਮਾਨਤ ਕੀਤਾ ਗਿਆ ਹੈ। ਫ਼ੋਨ 'ਤੇ ਗੱਲ ਕਰਦੇ ਹੋਏ ਸੁਖਜੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਇਹ ਪੁਰਸਕਾਰ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਹ ਪੁਰਸਕਾਰ ਭਾਰਤੀ ਹਾਕੀ ਟੀਮ ਕਾਰਨ ਹੀ ਮਿਲਿਆ ਹੈ।

ਪਿਛਲੀ ਖ਼ਬਰ ਆਈ.ਪੀ.ਐਲ. 2026 ਚੇਨਈ ਨੇ ਗੁਆਈ ਦੂਜੀ ਵਿਕਟ, ਕਪਤਾਨ ਅੰਸ਼ੁਮਨ ਗਾਇਕਵਾੜ 6 (11 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਕਾਂਗਰਸੀ ਆਗੂ ਤਿਵਾੜੀ ਕਤਲਕਾਡ ’ਚ 2 ਅਣਪਛਾਤਿਆਂ ’ਤੇ ਮੁਕੱਦਮਾ ਦਰਜ