12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਜਪਾ ਮੁੱਖ ਦਫ਼ਤਰ ਲਈ ਰਵਾਨਾ ਹੋਏ ਐਚ.ਐਸ.ਫੂਲਕਾ, ਪਾਰਟੀ ’ਚ ਕਰਨਗੇ ਸ਼ਮੂਲੀਅਤ

ਨਵੀਂ ਦਿੱਲੀ,1 ਅਪ੍ਰੈਲ- ਸੀਨੀਅਰ ਵਕੀਲ ਐਚ.ਐਸ. ਫੂਲਕਾ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਤੋਂ ਉਨ੍ਹਾਂ ਦੇ ਨਾਲ ਭਾਜਪਾ ਦੇ ਮੁੱਖ ਦਫ਼ਤਰ ਲਈ ਰਵਾਨਾ ਹੋਏ। ਉਨ੍ਹਾਂ ਦੇ ਅੱਜ ਭਾਜਪਾ ਵਿਚ ਸ਼ਾਮਿਲ....

ਅਜੀਤ ਡੈਸਕ 01-04-2026

ਨਵੀਂ ਦਿੱਲੀ,1 ਅਪ੍ਰੈਲ- ਸੀਨੀਅਰ ਵਕੀਲ ਐਚ.ਐਸ. ਫੂਲਕਾ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਤੋਂ ਉਨ੍ਹਾਂ ਦੇ ਨਾਲ ਭਾਜਪਾ ਦੇ ਮੁੱਖ ਦਫ਼ਤਰ ਲਈ ਰਵਾਨਾ ਹੋਏ। ਉਨ੍ਹਾਂ ਦੇ ਅੱਜ ਭਾਜਪਾ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਪੰਜਾਬ ਦੇ 40 ਹਜ਼ਾਰ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਅਗਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਗੰਭੀਰ ਜ਼ਖ਼ਮੀ