12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਨਾਲ ਹਨ ਸੰਬੰਧਿਤ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 1 ਅਪ੍ਰੈਲ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਆੜ੍ਹਤੀਆਂ ਵਲੋਂ ਹੜਤਾਲ ਕੀਤੇ ਜਾਣ ਦੇ ਸਵਾਲ ’ਤੇ ਕਿਹਾ ਕਿ ਆੜਤੀਆਂ ਦੀਆਂ ਮੰਗਾਂ...

ਅਜੀਤ ਡੈਸਕ 01-04-2026

ਚੰਡੀਗੜ੍ਹ, 1 ਅਪ੍ਰੈਲ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਆੜ੍ਹਤੀਆਂ ਵਲੋਂ ਹੜਤਾਲ ਕੀਤੇ ਜਾਣ ਦੇ ਸਵਾਲ ’ਤੇ ਕਿਹਾ ਕਿ ਆੜਤੀਆਂ ਦੀਆਂ ਮੰਗਾਂ ਕੇਂਦਰ ਨਾਲ ਸੰਬੰਧਿਤ ਹਨ ਤੇ ਜਿਹੜੀ ਚੀਜ਼ ਉਨ੍ਹਾਂ ਦੇ ਹੱਥ ਵਿਚ ਨਹੀਂ ਹੈ, ਉਹ ਉਸ ਬਾਰੇ ਕੁਝ ਨਹੀਂ ਕਰ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਬਲੈਕਮੇਲਿੰਗ ਦੇ ਦਮ ’ਤੇ ਹੜਤਾਲ ਨਹੀਂ ਚੱਲੇਗੀ ਤੇ ਇਸ ਤਰ੍ਹਾਂ ਆਪਣੀਆਂ ਮੰਗਾਂ ਮਨਵਾਉਣਾ ਸਹੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਆੜ੍ਹਤੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸੁਣਾਂਗਾ ਤੇ ਧੋਣ ’ਤੇ ਗੋਡਾ ਬਰਦਾਸ਼ਤ ਨਹੀਂ ਕਰਾਂਗਾ।

ਪਿਛਲੀ ਖ਼ਬਰ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੀ ਵਜੀਫਾ ਰਾਸ਼ੀ ਜਾਰੀ ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰੇਗੂਲਰ ਭਰਤੀ ਪ੍ਰਕਿਰਿਆ ਸ਼ੁਰੂ