11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 1 ਅਪ੍ਰੈਲ - ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮੇਅਰ ਰਾਜਾ ਇਕਬਾਲ ਸਿੰਘ ਦੇ ਅਧਿਕਾਰਤ ਈਮੇਲ ਆਈਡੀ 'ਤੇ ਭੇਜੀ ਗਈ ਸੀ। ਬੰਬ ਨਿਰੋਧਕ...

ਅਜੀਤ ਡੈਸਕ 01-04-2026

 ਨਵੀਂ ਦਿੱਲੀ, 1 ਅਪ੍ਰੈਲ - ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮੇਅਰ ਰਾਜਾ ਇਕਬਾਲ ਸਿੰਘ ਦੇ ਅਧਿਕਾਰਤ ਈਮੇਲ ਆਈਡੀ 'ਤੇ ਭੇਜੀ ਗਈ ਸੀ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ।

ਪਿਛਲੀ ਖ਼ਬਰ ਐਮਸੀਡੀ ਭ੍ਰਿਸ਼ਟਾਚਾਰ ਮਾਮਲਾ : ਡਿਪਟੀ ਕਮਿਸ਼ਨਰ ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦੇਵਾਂਸ਼ੂ ਗੌਤਮ ਨੂੰ ਭੇਜਿਆ ਨਿਆਂਇਕ ਹਿਰ... ਅਗਲੀ ਖ਼ਬਰ ਗਾਇਕ ਕਮਲ ਖਾਨ ਨੇ ਆਪਣੀ ਗਾਇਕੀ ਨਾਲ ਕੀਤੀ 'ਆਪ' ਦੀ ਰੈਲੀ ਦੀ ਸ਼ਰੂਆਤ