11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਾਣਹਾਨੀ ਮਾਮਲੇ ਵਿਚ ਅਦਾਲਤ ਵਲੋਂ ਨਿਰਮਲਾ ਸੀਤਾਰਮਨ ਵਿਰੁੱਧ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ

ਨਵੀਂ ਦਿੱਲੀ, 1 ਅਪ੍ਰੈਲ - ਲਿਪਿਕਾ ਮਿੱਤਰਾ ਬਨਾਮ ਨਿਰਮਲਾ ਸੀਤਾਰਮਨ ਮਾਣਹਾਨੀ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ...

ਅਜੀਤ ਡੈਸਕ 01-04-2026

ਨਵੀਂ ਦਿੱਲੀ, 1 ਅਪ੍ਰੈਲ - ਲਿਪਿਕਾ ਮਿੱਤਰਾ ਬਨਾਮ ਨਿਰਮਲਾ ਸੀਤਾਰਮਨ ਮਾਣਹਾਨੀ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਲਿਪਿਕਾ ਮਿੱਤਰਾ (ਆਪ ਨੇਤਾ ਸੋਮਨਾਥ ਭਾਰਤੀ ਦੀ ਪਤਨੀ) ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅੱਗੇ ਵਧਣ ਦਾ ਕੋਈ ਕਾਰਨ ਨਹੀਂ ਹੈ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਐਮਸੀਡੀ ਭ੍ਰਿਸ਼ਟਾਚਾਰ ਮਾਮਲਾ : ਡਿਪਟੀ ਕਮਿਸ਼ਨਰ ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦੇਵਾਂਸ਼ੂ ਗੌਤਮ ਨੂੰ ਭੇਜਿਆ ਨਿਆਂਇਕ ਹਿਰ...