11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 14 ਦਿਨ ਲਈ ਭੇਜਿਆ ਜੇਲ੍ਹ

ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ) - ਖੁਦਕੁਸ਼ੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੜ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨ...

ਅਜੀਤ ਡੈਸਕ 01-04-2026

 ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ) - ਖੁਦਕੁਸ਼ੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੜ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦਈਕੇ ਕਿ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ਉੱਤੇ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਮਾਮਲੇ ਵਿਚ ਪੁਲਿਸ ਐੱਫਆਈਆਰ ਵਿਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।

ਪਿਛਲੀ ਖ਼ਬਰ ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਲਿਆ ਜਾਇਜ਼ਾ