11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆਈ.ਪੀ.ਐੱਲ. 2026 : ਦਿੱਲੀ ਨੇ ਜਿੱਤਿਆ ਟਾਸ, ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਲਖਨਊ, 1 ਅਪ੍ਰੈਲ - ਆਈ.ਪੀ.ਐੱਲ. 2026 ਦਾ 5ਵਾਂ ਮੈਚ ਅੱਜ ਦਿੱਲੀ ਕੈਪੀਟਲਸ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਲਖਨਊ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ...

ਅਜੀਤ ਡੈਸਕ 01-04-2026

 ਲਖਨਊ, 1 ਅਪ੍ਰੈਲ - ਆਈ.ਪੀ.ਐੱਲ. 2026 ਦਾ 5ਵਾਂ ਮੈਚ ਅੱਜ ਦਿੱਲੀ ਕੈਪੀਟਲਸ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਲਖਨਊ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੇ ਲਖਨਊ ਦੇ ਕਪਤਾਨ ਰਿਸ਼ਵ ਪੰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਲਖਨਊ ਦੀ ਬੱਲੇਬਾਜ਼ੀ ਸ਼ੁਰੁ ਅਗਲੀ ਖ਼ਬਰ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਗਈ ਤੋੜ-ਭੰਨ ਨੂੰ ਲੈ ਕੇ ਬੀਜੇਪੀ ਆਗੂਆਂ ਵਲੋਂ ਕੀਤਾ ਰੋਸ ਪ੍ਰਦਰਸ਼ਨ