08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੋਟਰਸਾਈਕਲਾਂ ਦੀ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ

ਭੁਲੱਥ (ਕਪੂਰਥਲਾ), 2 ਅਪ੍ਰੈਲ (ਮਨਜੀਤ ਸਿੰਘ ਰਤਨ)- ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਨੋਂ ਨੌਜਵਾਨ ਆਪੋ....

ਅਜੀਤ ਡੈਸਕ 02-04-2026

ਭੁਲੱਥ (ਕਪੂਰਥਲਾ), 2 ਅਪ੍ਰੈਲ (ਮਨਜੀਤ ਸਿੰਘ ਰਤਨ)- ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਨੋਂ ਨੌਜਵਾਨ ਆਪੋ ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਜਾ ਰਹੇ ਸਨ ਅਤੇ ਪਿੰਡ ਕਮਰਾਏ ਵਿਖੇ ਦੋਨਾਂ ਦੀ ਆਹਮੋ ਸਾਹਮਣੇ ਟੱਕਰ ਹੋ ਜਾਣ ਕਰਕੇ ਦੋਨਾਂ ਦੀ ਮੌਤ ਹੋ ਗਈ।

ਪਿਛਲੀ ਖ਼ਬਰ ਚੰਡੀਗੜ੍ਹ ਬੰਬ ਧਮਾਕੇ ਦੇ ਜ਼ਿੰਮੇਦਾਰ ਲੋਕਾਂ ਦੀ ਜਲਦ ਹੋਵੇ ਪਛਾਣ- ਆਰ.ਪੀ. ਸਿੰਘ ਅਗਲੀ ਖ਼ਬਰ ਨਾਸਾ ਦਾ ਆਰਟੇਮਿਸ-II ਮਿਸ਼ਨ ਲਾਂਚ