08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕੇਂਦਰੀ ਮੰਤਰੀ ਜੇ.ਪੀ.ਨੱਢਾ ਨੇ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ

ਨਵੀਂ ਦਿੱਲੀ, 2 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੇ ਯੂਰੀਆ ਅਤੇ ਡੀ.ਏ.ਪੀ. ਦੀ ਉਪਲਬਧਤਾ ਬਾਰੇ ਰਾਜਾਂ ਦੇ ਖੇਤੀਬਾੜੀ ਮੰਤਰੀਆਂ....

ਅਜੀਤ ਡੈਸਕ 02-04-2026

ਨਵੀਂ ਦਿੱਲੀ, 2 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੇ ਯੂਰੀਆ ਅਤੇ ਡੀ.ਏ.ਪੀ. ਦੀ ਉਪਲਬਧਤਾ ਬਾਰੇ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ। ਇਸ ਮੌਕੇ ਉਨ੍ਹਾਂ ਨੇ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸੰਸਦ ਵਿਚ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਕਰ ਰਹੇ ਹਨ।

ਪਿਛਲੀ ਖ਼ਬਰ ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਸੀ.ਏ.ਪੀ.ਐਫ਼. ਬਿੱਲ ਅਗਲੀ ਖ਼ਬਰ ਚੰਡੀਗੜ੍ਹ ਬੰਬ ਧਮਾਕੇ ਦੇ ਜ਼ਿੰਮੇਦਾਰ ਲੋਕਾਂ ਦੀ ਜਲਦ ਹੋਵੇ ਪਛਾਣ- ਆਰ.ਪੀ. ਸਿੰਘ