08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਚੰਡੀਗੜ੍ਹ ਬਲਾਸਟ ਮਾਮਲੇ 'ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼, ਇਸਦਾ ਆਪਣਾ ਇਕ ਪ੍ਰਸ਼ਾਸਕ

ਸੰਗਰੂਰ, 2 ਅਪ੍ਰੈਲ, ਸੁਨਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਲੰਘੇ ਦਿਨ ਚੰਡੀਗੜ੍ਹ ਵਿਚ ਭਾਜਪਾ ਦੇ ਦਫਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ...

ਅਜੀਤ ਡੈਸਕ 02-04-2026

 ਸੰਗਰੂਰ, 2 ਅਪ੍ਰੈਲ,  ਸੁਨਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਲੰਘੇ ਦਿਨ ਚੰਡੀਗੜ੍ਹ ਵਿਚ ਭਾਜਪਾ ਦੇ ਦਫਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ਤੇ ਇਸਦਾ ਆਪਣਾ ਇਕ ਪ੍ਰਸ਼ਾਸਕ ਹੈ। ਚੰਡੀਗੜ੍ਹ ਵਿਚ ਗਵਰਨਰ ਦਾ ਪ੍ਰਸ਼ਾਸਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਭਾਜਪਾ ਕਹਿੰਦੀ ਸੀ ਕਿ ਚੰਡੀਗੜ੍ਹ ਵਿਚ ਦਖਲ ਨਾ ਦੇਵੋ।

ਪਿਛਲੀ ਖ਼ਬਰ ਚੰਡੀਗੜ੍ਹ ਬਲਾਸਟ ਮਾਮਲੇ 'ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼, ਇਸਦਾ ਆਪਣਾ ਇਕ ਪ੍ਰਸ਼ਾਸਕ ਅਗਲੀ ਖ਼ਬਰ ਆਪ ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਹਟਾਇਆ