06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਹੈਂਡ ਗ੍ਰੇਨੇਡ ਧਮਾਕੇ ਮਾਮਲੇ 'ਚ 2 ਸ਼ੱਕੀ ਗ੍ਰਿਫ਼ਤਾਰ

ਚੰਡੀਗੜ੍ਹ, 2 ਅਪ੍ਰੈਲ - ਚੰਡੀਗੜ੍ਹ ਸਥਿਤ ਸੈਕਟਰ 37 'ਚ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਹੈਂਡ ਗ੍ਰੇਨੇਡ ਧਮਾਕੇ ਮਾਮਲੇ 'ਚ 2 ਸ਼ੱਕੀ ਵਿਅਕਤੀਆ ਨੂੰ ਪੁਲਿਸ ਨੇ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਹੋਰ ਵੀ ...

ਅਜੀਤ ਡੈਸਕ 02-04-2026

ਚੰਡੀਗੜ੍ਹ, 2 ਅਪ੍ਰੈਲ - ਚੰਡੀਗੜ੍ਹ ਸਥਿਤ ਸੈਕਟਰ 37 'ਚ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਹੈਂਡ ਗ੍ਰੇਨੇਡ ਧਮਾਕੇ ਮਾਮਲੇ 'ਚ 2 ਸ਼ੱਕੀ ਵਿਅਕਤੀਆ ਨੂੰ ਪੁਲਿਸ ਨੇ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣਗੇ।

ਪਿਛਲੀ ਖ਼ਬਰ ਆਈ ਪੀ ਐੱਲ 2026-ਹੈਦਰਾਬਾਦ ਨੇ ਕੋਲਕਾਤਾ ਨੂੰ 65 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਆਈ ਪੀ ਐੱਲ 2026-ਕੋਲਕਾਤਾ ਦੇ ਹੈਦਰਾਬਾਦ ਖਿਲਾਫ 15 ਓਵਰਾਂ ਤੋਂ ਬਾਅਦ 159/8