06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਦੋ ਹੋਰ ਕਰਮਚਾਰੀ ਮੁਅੱਤਲ

ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਸੱਤ ਮੈਂਬਰੀ...

ਅਜੀਤ ਡੈਸਕ 03-04-2026

 ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਦੀ ਸਿਫਾਰਿਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਦੋ ਹੋਰ ਕਰਮਚਾਰੀਆਂ ਨੂੰ ਮੁਅੱਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅਨੁਸਾਰ ਸੈਕਸ਼ਨ 85 ਦੇ ਇੰਚਾਰਜ ਗੁਰਮੇਜ ਸਿੰਘ ਅਤੇ ਪਹਿਲਾਂ ਤੋਂ ਮੁਅੱਤਲ ਚੱਲ ਰਹੇ ਸਕੱਤਰ ਪ੍ਰਤਾਪ ਸਿੰਘ ਦੇ ਪੀਏ ਜਤਿੰਦਰ ਸਿੰਘ ਨੂੰ ਹੁਣ ਇਸ ਮਾਮਲੇ ਵਿਚ ਮੁਅੱਤਲ ਕੀਤਾ ਗਿਆ ਹੈ।

ਪਿਛਲੀ ਖ਼ਬਰ ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਮ੍ਰਿਤਕ ਦੇਹ ਪੁੱਜੀ ਬਠਿੰਡਾ, ਅੱਜ ਹੋਵੇਗਾ ਅੰਤਿਮ ਸੰਸਕਾਰ ਅਗਲੀ ਖ਼ਬਰ ਅਮਰੀਕੀ-ਇਜ਼ਰਾਈਲੀ ਹਮਲਿਆਂ 'ਚ ਈਰਾਨ ਦੀਆਂ ਬੰਦਰਗਾਹ ਸਹੂਲਤਾਂ ਨੂੰ ਬਣਾਇਆ ਗਿਆ ਨਿਸ਼ਾਨਾ