05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅਸਮਾਨੀ ਬਿਜਲੀ ਪੈਣ ਨਾਲ ਕ੍ਰਿਕਟ ਖੇਡ ਰਹੇ ਨੌਜਵਾਨ ਦੀ ਮੌਤ

ਸਮੁੰਦੜਾ (ਹੁਸ਼ਿਆਰਪੁਰ), 3 ਅਪ੍ਰੈਲ (ਤੀਰਥ ਸਿੰਘ ਰੱਕੜ) - ਅਸਮਾਨੀ ਬਿਜਲੀ ਪੈਣ ਨਾਲ ਪਿੰਡ ਰਸੂਲਪੁਰ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ 15 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ...

ਅਜੀਤ ਡੈਸਕ 03-04-2026

ਸਮੁੰਦੜਾ (ਹੁਸ਼ਿਆਰਪੁਰ), 3 ਅਪ੍ਰੈਲ (ਤੀਰਥ ਸਿੰਘ ਰੱਕੜ) - ਅਸਮਾਨੀ ਬਿਜਲੀ ਪੈਣ ਨਾਲ ਪਿੰਡ ਰਸੂਲਪੁਰ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ 15 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਛੁੱਟੀ ਹੋਣ ਕਰਕੇ 11-15 ਵਜੇ ਦੇ ਕਰੀਬ ਤਰਨਵੀਰ ਸਿੰਘ ਪੁੱਤਰ ਉਂਕਾਰ ਰਾਮ ਵਾਸੀ ਰਸੂਲਪੁਰ ਆਪਣੇ ਸਾਥੀਆਂ ਨਾਲ ਮੈਦਾਨ ਵਿਚ ਕ੍ਰਿਕਟ ਖੇਡ ਰਿਹਾ ਸੀ ਕਿ ਅਚਾਨਕ ਅਸਮਾਨੀ ਬਿਜਲੀ ਪੈ ਗਈ, ਜਿਸ ਨਾਲ ਤਰਨਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੋ ਸਾਥੀ ਜਸਪ੍ਰੀਤ ਸਿੰਘ ਅਤੇ ਅੰਸ਼ ਲੋਈ ਵੀ ਗੰਭੀਰ ਜ਼ਖ਼ਮੀ ਹੋ ਗਏ।

ਪਿਛਲੀ ਖ਼ਬਰ ਚੰਡੀਗੜ੍ਹ 'ਚ ਹਾਈ ਅਲਰਟ, ਭਾਜਪਾ ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਅਗਲੀ ਖ਼ਬਰ ਯੂਟਿਊਬਰ ਰੋਜਰ ਸੰਧੂ 'ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਐਨਆਈਏ ਵਲੋਂ ਪਾਕਿਸਤਾਨੀ ਗੈਂਗਸਟਰ ਸਮੇਤ ਦੋ ਵਿਰੁੱਧ ਚਾਰਜਸ਼ੀਟ...