02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਨਵੀਰ ਕੌਰ ਫੱਤੂਢੀਂਗਾ ਬਲਾਕ ਸੰਮਤੀ ਦੀ ਚੇਅਰਪਰਸਨ ਚੁਣੀ ਗਈ

ਕਪੂਰਥਲਾ, 4 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਬਲਾਕ ਸੰਮਤੀ ਫੱਤੂਢੀਂਗਾ ਦੇ ਚੇਅਰਮੈਨ ਦੀ ਚੋਣ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ...

ਅਜੀਤ ਡੈਸਕ 04-04-2026

ਕਪੂਰਥਲਾ, 4 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਬਲਾਕ ਸੰਮਤੀ ਫੱਤੂਢੀਂਗਾ ਦੇ ਚੇਅਰਮੈਨ ਦੀ ਚੋਣ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਹਾਈਕੋਰਟ ਵਲੋਂ ਨਿਯੁਕਤ ਆਬਜ਼ਰਵਰ ਦੀ ਦੇਖਰੇਖ ਹੇਠ ਹੋਈ। ਜਿੱਥੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਨਾਲ ਸੰਬੰਧਤ ਮਨਵੀਰ ਕੌਰ ਨੂੰ ਚੇਅਰਮੈਨ ਤੇ ਦਲਜੀਤ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ।

ਪਿਛਲੀ ਖ਼ਬਰ ਖੜ੍ਹੇ ਯਾਤਰੀਆਂ ’ਤੇ ਚੜ੍ਹੀ ਕਾਰ, 1 ਦੀ ਮੌਤ, 3 ਜ਼ਖ਼ਮੀ ਅਗਲੀ ਖ਼ਬਰ ਮਨਵੀਰ ਕੌਰ ਫੱਤੂਢੀਂਗਾ ਬਲਾਕ ਸੰਮਤੀ ਦੀ ਚੇਅਰਪਰਸਨ ਚੁਣੀ ਗਈ