02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖੜ੍ਹੇ ਯਾਤਰੀਆਂ ’ਤੇ ਚੜ੍ਹੀ ਕਾਰ, 1 ਦੀ ਮੌਤ, 3 ਜ਼ਖ਼ਮੀ

ਬਟਾਲਾ, 4 ਅਪ੍ਰੈਲ (ਰਾਕੇਸ਼ ਰੇਖੀ)-ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਬੱਸ ਸਵਾਰ 1 ਯਾਤਰੀ ਦੀ ਮੌਤ ਅਤੇ 3 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ...

ਅਜੀਤ ਡੈਸਕ 04-04-2026

ਬਟਾਲਾ, 4 ਅਪ੍ਰੈਲ (ਰਾਕੇਸ਼ ਰੇਖੀ)-ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਬੱਸ ਸਵਾਰ 1 ਯਾਤਰੀ ਦੀ ਮੌਤ ਅਤੇ 3 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪੀੜਤ ਯਾਤਰੀ ਬੈਂਗਲੁਰੂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਰਾਤ ਬੱਸ ਪੰਕਚਰ ਹੋਣ ਕਾਰਨ ਇਸਦੇ ਯਾਤਰੀ ਸੜਕ ’ਤੇ ਖੜ੍ਹੇ ਸਨ ਤਾਂ ਇਕ ਤੇਜ਼ ਰਫ਼ਤਾਰ ਕਾਰ ਉਨ੍ਹਾਂ ਉਪਰ ਚੜ੍ਹ ਗਈ।

ਪਿਛਲੀ ਖ਼ਬਰ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਮਨਵੀਰ ਕੌਰ ਫੱਤੂਢੀਂਗਾ ਬਲਾਕ ਸੰਮਤੀ ਦੀ ਚੇਅਰਪਰਸਨ ਚੁਣੀ ਗਈ