ਮੋਗਾ, 4 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦੀ ਅਨਾਜ ਮੰਡੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਮੌਕੇ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਉਹ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਨਹੀਂ ਚੁੱਕ ਹੁੰਦਾ, ਉਹ ਟਿਕ ਕੇ ਨਹੀਂ ਬੈਠਣਗੇ। ਇਸ ਮੌਕੇ ਮੁੱਖ ਮੰਤਰੀ ਅੱਜ ਫਿਰ ਆੜ੍ਹਤੀਆਂ ਨੂੰ ਸਿੱਧੇ ਹੋਏ। ਉਨ੍ਹਾਂ ਕਿਹਾ ਕਿ ਆੜ੍ਹਤੀਏ ਸਾਨੂੰ ਬਲੈਕਮੇਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਸਾਡੇ ਤੋਂ ਨਹੀਂ, ਸਗੋਂ ਕੇਂਦਰ ਤੋਂ ਹਨ। ਉਨ੍ਹਾਂ ਕਿਹਾ ਕਿ ਅਸੀਂ ਵੀ ਕੇਂਦਰ ਨੂੰ ਆੜ੍ਹਤੀਆਂ ਦੀਆਂ ਮੰਗਾਂ ਹੱਲ ਕਰਨ ਲਈ ਕਹਾਂਗੇ।
ਤਾਜ਼ਾ ਖ਼ਬਰਾਂ
Free
ਆੜ੍ਹਤੀਏ ਬਲੈਕਮੇਲ ਕਰ ਰਹੇ ਹਨ- ਮੁੱਖ ਮੰਤਰੀ ਮਾਨ
ਮੋਗਾ, 4 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਆੜ੍ਹਤੀਆਂ ਨੂੰ ਸਿੱਧੇ ਹੋਏ। ਉਨ੍ਹਾਂ ਕਿਹਾ ਕਿ ਆੜ੍ਹਤੀਏ ਸਾਨੂੰ ਬਲੈਕਮੇਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਸਾਡੇ ਤੋਂ ਨਹੀਂ...
ਅਜੀਤ ਡੈਸਕ
04-04-2026