02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਡੀਐਮ ਰੰਧਾਵਾ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਆਗੂ ਅਸ਼ਵਨੀ ਕੁਮਾਰ ਤੇ ਸੁਨੀਲ ਜਾਖੜ

ਅੰਮ੍ਰਿਤਸਰ, 4 ਅਪ੍ਰੈਲ (ਰੇਸ਼ਮ ਸਿੰਘ)- ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਉਪਰੰਤ ਅੱਜ ਇਕ ਵਾਰ ਫੇਰ ਭਾਜਪਾ ਪ੍ਰਧਾਨ ਸਨੀਲ ਜਾਖੜ ਤੇ ਅਸ਼ਵਨੀ ਕੁਮਾਰ...

ਅਜੀਤ ਡੈਸਕ 04-04-2026

ਅੰਮ੍ਰਿਤਸਰ, 4 ਅਪ੍ਰੈਲ (ਰੇਸ਼ਮ ਸਿੰਘ)- ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਉਪਰੰਤ ਅੱਜ ਇਕ ਵਾਰ ਫੇਰ ਭਾਜਪਾ ਪ੍ਰਧਾਨ ਸਨੀਲ ਜਾਖੜ ਤੇ ਅਸ਼ਵਨੀ ਕੁਮਾਰ ਉਨ੍ਹਾਂ ਦੇ ਘਰ ਪੁੱਜੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਇਸ ਮੌਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ।

ਪਿਛਲੀ ਖ਼ਬਰ ਲਾਲਜੀਤ ਭੁੱਲਰ ਨੂੰ ਜੇਲ੍ਹ ’ਚ ਮਿਲ ਰਹੀਆਂ ਵੀ.ਆਈ.ਪੀ. ਸਹੂਲਤਾਂ-ਚੁਘ ਅਗਲੀ ਖ਼ਬਰ ਆੜ੍ਹਤੀਏ ਬਲੈਕਮੇਲ ਕਰ ਰਹੇ ਹਨ- ਮੁੱਖ ਮੰਤਰੀ ਮਾਨ