01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਐਸਆਈਆਰ ਨੂੰ ਲੈ ਕੇ ਪੰਜਾਬ ਪੂਰੀ ਤਰ੍ਹਾਂ ਤਿਆਰ- ਮੁੱਖ ਚੋਣ ਕਮਿਸ਼ਨ

ਚੰਡੀਗੜ੍ਹ, 4 ਅਪ੍ਰੈਲ- ਪੰਜਾਬ ਵਿਚ ਅਗਲੇ ਸਾਲ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਚੋਣ ਕਮਿਸ਼ਨ ਨੇ ਕਿਹਾ ਹੈ...

ਅਜੀਤ ਡੈਸਕ 04-04-2026

 ਚੰਡੀਗੜ੍ਹ, 4 ਅਪ੍ਰੈਲ- ਪੰਜਾਬ ਵਿਚ ਅਗਲੇ ਸਾਲ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪੰਜਾਬ ਖਾਸ ਤੀਬਰ ਸੋਧ (ਐਸਆਈਆਰ) ਨੂੰ ਲੈ ਕੇ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 74 ਫੀਸਦੀ ਵੋਟਰਾਂ ਦੀ ਮੈਪਿੰਗ ਹੋ ਗਈ ਹੈ।

ਪਿਛਲੀ ਖ਼ਬਰ ਚੋਣਾਂ ਲਈ ਕਾਂਗਰਸ ਕਰੋੜਾਂ ਜਾਨਾਂ ਨਾਲ ਖਿਲਵਾੜ ਕਰਨ ਲਈ ਤਿਆਰ- ਮੋਦੀ ਅਗਲੀ ਖ਼ਬਰ ਗੋਬਿੰਦ ਸਾਗਰ ਝੀਲ ’ਚ ਡੁੱਬੇ ਪੰਜਾਬ ਦੇ ਨੌਜਵਾਨ ਦਾ ਨਹੀਂ ਮਿਲਿਆ ਕੋਈ ਸੁਰਾਗ