01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਚੰਡੀਗੜ੍ਹ ਬਲਾਸਟ ਮਾਮਲੇ ਵਿਚ ਪੁਲਿਸ ਦਾ ਵੱਡਾ ਐਕਸ਼ਨ, 5 ਕਾਬੂ

ਚੰਡੀਗੜ੍, 4 ਅਪ੍ਰੈਲ- ਚੰਡੀਗੜ੍ਹ ਬਲਾਸਟ ਮਾਮਲੇ ਵਿਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ 5 ਦੋਸ਼ੀਆਂ ਨੂੰ ਕਾਬੂ...

ਅਜੀਤ ਡੈਸਕ 04-04-2026

 ਚੰਡੀਗੜ੍, 4 ਅਪ੍ਰੈਲ- ਚੰਡੀਗੜ੍ਹ ਬਲਾਸਟ ਮਾਮਲੇ ਵਿਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ 5 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੇ ਮੁੱਖ ਦੋ ਮੁਲਜ਼ਮਾਂ ਦੀ ਪੁਲਿਸ ਨੇ ਪਛਾਣ ਕਰ ਲਈ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਤੇ ਚੰਡੀਗੜ੍ਹ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਪਿਛਲੀ ਖ਼ਬਰ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਜਲੰਧਰ ਸਣੇ ਕਈਆਂ ਜ਼ਿਲ੍ਹਿਆਂ ਵਿਚ ਮੀਂਹ ਪਿਆ, ਤੇਜ਼ ਹਵਾਵਾਂ ਵੀ ਵਗੀਆਂ