31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਈ.ਪੀ.ਐੱਲ. 2026 : ਰਾਜਸਥਾਨ ਨੇ ਗੁਜਰਾਤ ਨੂੰ ਜਿੱਤਣ ਲਈ ਦਿੱਤਾ 211 ਦੌੜਾਂ ਦਾ ਟੀਚਾ

ਅਹਿਮਦਾਬਾਦ, 4 ਅਪ੍ਰੈਲ - ਆਈ.ਪੀ.ਐੱਲ. 2026 ਦੇ 9ਵੇਂ ਮੈਚ ਵਿਚ ਰਾਜਸਥਾਨ ਰਾਇਲਜ਼ ਦਾ ਮੁਕਾਬਲਾ ਗੁਜਰਾਤ ਟਾਈਟਨਜ਼ ਨਾਲ ਨਰੇਂਦਰ ਮੋਦੀ ਕ੍ਰਿਕਟ ਸਟੇਡੀਅਮ ਅਹਿਮਦਾਬਾਦ ਵਿਚ ਹੋ ਰਿਹਾ ਹੈ। ਟਾਸ ਜਿੱਤ...

ਅਜੀਤ ਡੈਸਕ 04-04-2026

ਅਹਿਮਦਾਬਾਦ, 4 ਅਪ੍ਰੈਲ - ਆਈ.ਪੀ.ਐੱਲ. 2026 ਦੇ 9ਵੇਂ ਮੈਚ ਵਿਚ ਰਾਜਸਥਾਨ ਰਾਇਲਜ਼ ਦਾ ਮੁਕਾਬਲਾ ਗੁਜਰਾਤ ਟਾਈਟਨਜ਼ ਨਾਲ ਨਰੇਂਦਰ ਮੋਦੀ ਕ੍ਰਿਕਟ ਸਟੇਡੀਅਮ ਅਹਿਮਦਾਬਾਦ ਵਿਚ ਹੋ ਰਿਹਾ ਹੈ। ਟਾਸ ਜਿੱਤ ਕੇ ਰਾਜਸਥਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 210 ਦੌੜਾਂ ਬਣਾਈਆਂ। ਰਾਜਸਥਾਨ ਵਲੋਂ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ 55 (36 ਗੇਂਦਾਂ) ਅਤੇ ਧਰੁਵ ਜੁਰੇਲ 75 (42 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ। ਗੁਜਰਾਤ ਵਲੋਂ ਕਿਗਸੋ ਰਬਾਡਾ ਨੇ 4 ਓਵਰਾਂ ਵਿਚ 42 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਮੁਹੰਮਦ ਸਿਰਾਜ, ਅਸ਼ੋਕ ਸ਼ਰਮਾ, ਪ੍ਰਸਿਧ ਕ੍ਰਿਸ਼ਨਾ ਅਤੇ ਕਪਤਾਨ ਰਾਸ਼ਿਦ ਖ਼ਾਨ ਨੂੰ ਇਕ-ਇਕ ਵਿਕਟ ਹਾਸਲ ਹੋਈ।

ਪਿਛਲੀ ਖ਼ਬਰ ਐਸ.ਡੀ.ਐਮ. ਸ਼ਾਹਕੋਟ ਆਦਿੱਤਿਆ ਗੁਪਤਾ ਨੇ ਜੂਰਿਸਟਸ ‘ਤੇ ਸਿਵਲ ਸਰਵਿਸਿਜ਼ ਗੋਲਫ ਟੂਰਨਾਮੈਂਟ ’ਚ ਜਿੱਤੀ ਓਵਰਆਲ ਟਰਾਫੀ ਅਗਲੀ ਖ਼ਬਰ ਆਈ.ਪੀ.ਐੱਲ. 2026 : ਰਾਜਸਥਾਨ ਨੇ ਗਵਾਈ 6ਵੀਂ ਵਿਕਟ, ਧਰੁਵ ਜੁਰੇਲ 75 (42 ਗੇਂਦਾਂ) ਦੌੜ ਬਣਾ ਕੇ ਆਊਟ