29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਭਾਜਪਾ ਦਫ਼ਤਰ ਚੰਡੀਗੜ੍ਹ ਧਮਾਕਾ ਮਾਮਲਾ: ਮੁੱਖ ਮੁਲਜ਼ਮ ਅਮਨਪ੍ਰੀਤ ਅਤੇ ਗੁਰਤੇਜ ਗ੍ਰਿਫ਼ਤਾਰ

ਚੰਡੀਗੜ੍ਹ, 5 ਅਪ੍ਰੈਲ (ਗੁਰਪ੍ਰੀਤ ਸਿੰਘ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ...

ਅਜੀਤ ਡੈਸਕ 05-04-2026

ਚੰਡੀਗੜ੍ਹ, 5 ਅਪ੍ਰੈਲ (ਗੁਰਪ੍ਰੀਤ ਸਿੰਘ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦਾ ਖ਼ੁਲਾਸਾ ਕਰਦੇ ਹੋਏ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਅਤੇ ਗੁਰਤੇਜ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਥਾਣਾ ਮੋਰਿੰਡਾ ਅਧੀਨ ਪੈਂਦੇ ਪਿੰਡ ਰਤਨਗੜ੍ਹ ਦੇ ਰਹਿਣ ਵਾਲੇ ਹਨ। ਦੋਵਾਂ ਨੇ ਵਿਦੇਸ਼ੀ ਹੈਂਡਲਰ ਦੇ ਕਹਿਣ ''ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਨ੍ਹਾਂ ਨੂੰ ਧਮਾਕੇ ਲਈ ਆਨਲਾਈਨ ਟ੍ਰੇਨਿੰਗ ਮਿਲੀ ਸੀ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਟਾਸ ਜਿੱਤ ਕੇ ਲਖਨਊ ਵਲੋਂ ਹੈਦਰਾਬਾਦ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਡੀਐਮ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਰਵਨੀਤ ਬਿੱਟੂ